ਰੇਲਾਂ ਨਾ ਚੱਲਣ ਕਾਰਨ ਪ੍ਰਵਾਸੀ ਹੋ ਰਹੇ ਪ੍ਰੇਸ਼ਾਨ - ਚੰਡੀਗੜ੍ਹ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਕਾਰਨ ਰੇਲ ਆਵਾਜ਼ਾਈ ਬੰਦ ਹੈ। ਇਸ ਕਾਰਨ ਚੰਡੀਗੜ੍ਹ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਵਾਸੀ ਲੋਕਾਂ ਦਾ ਕਹਿਣਾ ਹੈ ਕਿ ਉਹ ਦਿਵਾਲੀ ਅਤੇ ਛਠ ਪੂਜਾ ਲਈ ਘਰਾਂ ਨੂੰ ਜਾਣਾ ਚਾਹੁੰਦੇ ਹਨ ਪਰ ਕੋਈ ਵੀ ਰੇਲ ਸੇਵਾ ਸ਼ੁਰੂ ਨਹੀਂ ਹੋਈ ਹੈ।