thumbnail

By

Published : Oct 20, 2020, 6:45 PM IST

ETV Bharat / Videos

ਸਕਾਲਰਸ਼ਿਪ ਘੁਟਾਲਾ ਮਾਮਲਾ: ਜਲੰਧਰ 'ਚ ਡੀਸੀ ਦਫ਼ਤਰ ਨੂੰ ਤਾਲਾ ਲਗਾਉਣ ਪਹੁੰਚੇ ਵਿਦਿਆਰਥੀ

ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਨੇ ਮੰਗਲਵਾਰ ਨੂੰ ਜਲੰਧਰ ਵਿਖੇ ਡੀਸੀ ਦਫਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਮੰਗ ਨੂੰ ਲੈ ਕੇ ਲਗਾਤਾਰ ਡੀਸੀ ਨੂੰ ਮਿਲਣ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਲਗਾ ਕੇ ਡੀਸੀ ਉਨ੍ਹਾਂ ਨੂੰ ਨਹੀਂ ਮਿਲ ਰਹੇ। ਇਸ ਕਰਕੇ ਉਹ ਅੱਜ ਡੀਸੀ ਦਫਤਰ ਨੂੰ ਬੰਦ ਕਰਨ ਲਈ ਤਾਲਾ ਲੈ ਕੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਕਾਲਰਸ਼ਿੱਪ ਦਾ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.