ਮੋਹਾਲੀ ਜ਼ਿਲ੍ਹੇ ’ਚ ਕੋਰੋਨਾ ਮਰੀਜਾ ਦੀਆਂ ਮੌਤਾਂ ’ਚ ਵਾਧਾ - ਕੋਰੋਨਾ ਮਰੀਜਾ
🎬 Watch Now: Feature Video
ਮੋਹਾਲੀ: ਜ਼ਿਲ੍ਹੇ ਵਿੱਚ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਵਿੱਚ ਜਿੱਥੇ ਇਜ਼ਾਫਾ ਹੋ ਰਿਹਾ ਉੱਥੇ ਹੀ ਮਰਨ ਵਾਲਿਆਂ ਦੀ ਸੰਖਿਆ ਵੀ ਕਾਫੀ ਵਧ ਰਹੀ ਹੈ। ਜਿਸ ਕਾਰਨ ਹੁਣ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦਾ ਸਸਕਾਰ ਮਸ਼ੀਨ ਰਾਹੀਂ ਕੀਤਾ ਜਾ ਰਿਹਾ ਹੈ। ਪੁਜਾਰੀ ਦਾ ਕਹਿਣਾ ਹੈ ਕਿ ਕਿ ਸ਼ਮਸ਼ਾਨਘਾਟ ਵਿੱਚ ਕੋਰੋਨਾ ਤੋਂ ਪੀੜਤ ਮਰਨ ਵਾਲਿਆਂ ਦਾ ਸਸਕਾਰ ਇਲੈਕਟ੍ਰਾਨਿਕ ਮਸ਼ੀਨ ਰਾਹੀਂ ਕੀਤਾ ਜਾ ਰਿਹਾ ਹੈ। ਕਿਉਕਿ ਲੋਕਾਂ ਦਾ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਉਹ ਮ੍ਰਿਤਕ ਦੇਹ ਨੂੰ ਹੱਥ ਲਗਾਉਣ ਤੋਂ ਡਰਦੇ ਹਨ।