ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਲੁਧਿਆਣਾ, ਸੰਗਤ ਨੇ ਕੀਤਾ ਭਰਵਾਂ ਸਵਾਗਤ

By

Published : Oct 26, 2019, 3:09 PM IST

thumbnail
ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਿਆਂ ਹੋਇਆਂ ਲੁਧਿਆਣਾ ਵਿੱਚ ਪਹੁੰਚਿਆ। ਸੰਗਤ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਸੰਗਤ ਨੇ ਲੁਧਿਆਣਾ ਸ਼ਹਿਰ ਨੂੰ ਲਾਈਟਾਂ ਤੇ ਲੜੀਆਂ ਨਾਲ ਸਜਾਇਆ ਤੇ ਥਾਂ ਥਾਂ ਤੇ ਲੰਗਰ ਲਾਇਆ ਗਿਆ। ਹੁਣ ਇਹ ਨਗਰ ਕੀਰਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.