ਜਲੰਧਰ ਦੇ ਐੱਸਐੱਸਪੀ ਨਵਜੋਤ ਮਾਹਲ ਕਰਨਗੇ ਆਪਣਾ ਪਲਾਜ਼ਮਾ ਦਾਨ - ssp navjot singh mahal donate plasma
🎬 Watch Now: Feature Video
ਜਲੰਧਰ: ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦਾ ਤਬਾਦਲਾ ਹੁਸ਼ਿਆਰਪੁਰ ਬਤੌਰ ਸੀਨੀਅਰ ਪੁਲਿਸ ਕਪਤਾਨ ਹੋਇਆ ਹੈ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਮਾਤ ਦੇਣ ਤੋਂ ਬਾਅਦ ਉਹ ਆਪਣਾ ਪਲਾਜ਼ਮਾ ਦਾਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਧੰਰ ਵਾਸੀਆਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ ਅਤੇ ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ।