ਜਲਦ ਖੋਲ੍ਹਿਆਂ ਜਾਵੇ ਕਰਤਾਰਪੁਰ ਲਾਂਘਾ: ਬੀਬੀ ਜਗੀਰ ਕੌਰ - ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਅਦਬੀਆਂ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸੇ ਨਾਲ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।