ਬਾਦਲਾਂ ਵਿਰੁੱਧ ਕਾਰਵਾਈ ਕਰੇ ਸਰਕਾਰ: ਖਹਿਰਾ - sukhbir singh badal
🎬 Watch Now: Feature Video
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਨੂੰ ਡਰਾਮਾ ਦੱਸਦਿਆਂ ਕਿਹਾ ਕਿ ਇਹੋ ਪੇਸ਼ਕਸ਼ ਸੁਖਬੀਰ ਬਾਦਲ ਨੂੰ ਕਰਨੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਗੋਲੀਕਾਂਡ ਦੇ 2 ਸਾਲ ਬਾਅਦ ਵੀ ਸਰਕਾਰ ਬਾਦਲਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ ਤੇ ਸਿਰਫ਼ ਪੁਲਿਸ ਮੁਲਾਜ਼ਮਾਂ 'ਤੇ ਹੀ ਸ਼ਿਕੰਜਾ ਕਸਿਆ ਜਾ ਰਿਹਾ ਹੈ।