ਪਟਿਆਲਾ: ਕਿਸਾਨਾਂ ਨੇ ਟਰੈਕਟਰਾਂ 'ਤੇ ਕੱਢਿਆ ਰੋਸ ਮਾਰਚ - kisan unions punjab
🎬 Watch Now: Feature Video
ਪਟਿਆਲਾ: ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਰੋਸ ਜਤਾਉਂਦਿਆਂ 12 ਕਿਸਾਨ ਜਥੇਬੰਦੀਆਂ ਨੇ ਪਟਿਆਲਾ ਵਿੱਚ ਟਰੈਕਟਰ ਰੈਲੀ ਕੱਢੀ। ਇਸ ਪ੍ਰਦਰਸ਼ਨ ਦੌਰਾਨ 300 ਦੇ ਕਰੀਬ ਟਰੈਕਟਰਾਂ ਅਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।