ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਪੰਜਾਬੀ ਮਿਊਜ਼ਿਕ ਇੰਡਸਟਰੀ
🎬 Watch Now: Feature Video
ਚੰਡੀਗੜ੍ਹ:ਪੰਜਾਬ 'ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੀ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾ ਵਾਇਰਸ ਤੋਂ ਹਨ। ਪੌਜ਼ੀਟਿਵ ਪਾਏ ਗਏ ਹਨ। ਕੁਲਵਿੰਦਰ ਬਿੱਲਾ ਸ਼ਰੀਰ 'ਚ ਦਰਦ ਕਾਰਨ ਚੈਕਅੱੱਪ ਲਈ ਹਸਪਤਾਲ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੀਟਿਵ ਹਨ।