ਲਾਰੈਂਸ ਬਿਸ਼ਨੋਈ ਦੀ ਅਦਾਲਤ ਵਿੱਚ ਹੋਈ ਪੇਸ਼ੀ - ਲਾਰੈਂਸ ਬਿਸ਼ਨੋਈ ਦੀ ਅਦਾਲਤ ਵਿੱਚ ਹੋਈ ਪੇਸ਼ੀ
🎬 Watch Now: Feature Video
ਮਲੋਟ ਵਿਖੇ ਹੋਏ ਮਨਪ੍ਰੀਤ ਮੰਨਾ ਕਤਲ ਕਾਂਡ ਦੇ ਸਬੰਧ ਵਿੱਚ ਦੋਸ਼ੀ ਲਾਰੈਂਸ ਬਿਸ਼ਨੋਈ ਦੀ ਮਾਨਯੋਗ ਅਦਾਲਤ ਮਲੋਟ ਵਿਖੇ ਪੇਸ਼ੀ ਪੁਲਿਸ ਵੱਲੋਂ ਕੀਤੀ ਗਈ। ਅਦਾਲਤ ਵਿੱਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਅਤੇ ਮੀਡੀਆ ਤੋਂ ਵੀ ਦੂਰੀ ਬਣਾਈ ਰੱਖੀ ਗਈ ਅਤੇ ਸਿਰਫ ਪੰਜ ਮਿੰਟਾਂ ਵਿੱਚ ਲਾਰੇਂਸ ਬਿਸ਼ਨੋਈ ਨੂੰ ਪੇਸ਼ ਕਰਕੇ ਰਿਮਾਂਡ ਲੈ ਲਿਆ ਗਿਆ।