ਖੇਤੀ ਕਾਨੂੰਨਾਂ ਵਿਰੁੱਧ ਗੁਰਦਾਸਪੁਰ ਦੇ ਵਕੀਲਾਂ ਨੇ ਕੀਤਾ ਰੋਸ ਮਾਰਚ - ਵਕੀਲ ਨੇ ਕੀਤਾ ਰੋਸ ਮਾਰਚ
🎬 Watch Now: Feature Video
ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ 'ਤੇ ਹੈ। ਕਿਸਾਨਾਂ ਦੇ ਹੱਕ ਵਿੱਚ ਅਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਅਗਵਾਈ ਵਿੱਚ ਇੱਕ ਰੋਸ ਮਾਰਚ ਵਕੀਲ ਭਾਈਚਾਰੇ ਵੱਲੋਂ ਕੀਤਾ ਗਿਆ। ਇਸ ਮੌਕੇ ਵਕੀਲਾਂ ਨੇ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨਾਂ ਦੇ ਸੰਘਰਸ਼ ਦਾ ਪੂਰਾ ਸਾਥ ਦੇਣ ਦੀ ਗੱਲ ਆਖੀ ਹੈ।