ਮਿੰਨੀ ਬੱਸ ਅਪਰੇਟਰਾਂ ਨੇ ਸਰਕਾਰ ਖਿਲਾਫ਼ ਕੀਤਾ ਰੋੋਸ ਪ੍ਰਦਰਸ਼ਨ - minibus operator union
🎬 Watch Now: Feature Video
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ 7 ਹਜ਼ਾਰ ਬੱਸਾਂ ਦੇ ਪਰਮਿਟ ਜਾਰੀ ਕਰਨ ਦਾ ਮਿੰਨੀ ਬੱਸ ਅਪਰੇਟਰ ਯੂਨੀਅਨ ਵੱਲੋਂ ਵਿਰੋਧ ਕੀਤਾ ਗਿਆ। ਇਸ ਦੇ ਚੱਲਦੇ ਮਿੰਨੀ ਬੱਸ ਆਪਰੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਰੁਜ਼ਗਾਰਾਂ ਕੋਲੋਂ ਰੁਜ਼ਗਾਰ ਖੋਹ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਰਹੀ ਹੈ ਇਹ ਕਿੱਧਰ ਦਾ ਨਿਆਂ ਹੈ।