ਹਰਨਾਜ਼ ਸੰਧੂ 'ਤੇ ਪੂਰੇ ਪੰਜਾਬ ਨੂੰ ਹੈ ਮਾਣ: ਨਿਸ਼ਾ ਅਗਰਵਾਲ

By

Published : Dec 13, 2021, 3:47 PM IST

Updated : Dec 13, 2021, 3:56 PM IST

thumbnail
ਚੰਡੀਗੜ੍ਹ: ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 (Miss Universe 2021) ਦਾ ਖਿਤਾਬ ਜਿੱਤ ਲਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਵਿੱਚ ਹੋਇਆ। ਇਸ ਮੁਕਾਬਲੇ ਦੇ ਸ਼ੁਰੂਆਤੀ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ, ਪਰ ਤਿੰਨ ਦੇਸ਼ਾਂ ਦੀਆਂ ਔਰਤਾਂ ਨੇ ਟਾਪ 3 ਵਿੱਚ ਥਾਂ ਬਣਾਈ, ਜਿਸ ਵਿੱਚ ਭਾਰਤ ਦੀ ਹਰਨਾਜ਼ ਸੰਧੂ ਵੀ ਸ਼ਾਮਲ ਸੀ। ਇਸ ਖੁਸ਼ੀ ਦੇ ਘੜੀ ਵਿੱਚ ਹਰਨਾਜ਼ ਸੰਧੂ ਦੇ ਕਾਲਜ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਉਨ੍ਹਾਂ ਦੇ ਅਧਿਆਪਕਾਂ ਨੇ ਕਿਹਾ ਕਿ ਹਰਨਾਜ਼ ਨੇ ਕਾਲਜ ਦਾ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਸਾਨੂੰ ਹਰਨਾਜ਼ 'ਤੇ ਮਾਣ ਹੈ।
Last Updated : Dec 13, 2021, 3:56 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.