thumbnail

By

Published : Jul 24, 2020, 3:48 AM IST

ETV Bharat / Videos

ਅੰਮ੍ਰਿਤਸਰ ਦੇ ਉਦਯੋਗਿਕ ਖੇਤਰ 'ਚ ਬੱਚਿਆਂ ਨੂੰ ਵੱਡ ਰਿਹਾ ਹੈ ਬਾਂਦਰ, ਲੋਕ ਪ੍ਰੇਸ਼ਾਨ

ਅੰਮ੍ਰਿਤਸਰ: ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਇੱਕ ਬਾਂਦਰ ਨੇ ਦਹਿਸ਼ਤ ਦਾ ਮਹੌਲ ਪੈਦਾ ਕੀਤਾ ਹੋਇਆ ਹੈ। ਇਸ ਬਾਂਦਰ ਨੇ ਇਲਾਕੇ ਵਿੱਚ ਰਹਿੰਦੇ ਕਈ ਬੱਚਿਆਂ ਨੂੰ ਵੱਡਿਆ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਹੌਲ ਹੈ। ਪੁਲਿਸ ਨੂੰ ਦੱਸਣ ਦੇ ਬਾਵਜੂਦ ਵੀ ਇਸ ਬਾਂਦਰ ਨੂੰ ਕਾਬੂ ਕਰਨ ਲਈ ਕੋਈ ਕਾਰਵਈ ਨਹੀਂ ਹੋਈ ਹੈ। ਇਸ ਬਾਰੇ ਥਾਣਾ ਮਕਬੂਲਪੁਰਾ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਲਿਖਿਆ ਗਿਆ ਅਤੇ ਉਨ੍ਹਾਂ ਨੇ ਬਾਂਦਰ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.