ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਮੌਨ ਰੋਸ ਪ੍ਰਦਰਸ਼ਨ - ਸਾਂਸਦ ਗੁਰਜੀਤ ਸਿੰਘ ਔਜਲਾ ਦੋ ਘੰਟੇ ਜਲ੍ਹਿਆਂਵਾਲਾ ਬਾਗ ਵਿੱਚ ਮੌਨ ਵਰਤ ਤੇਂ ਬੈਠੇ
🎬 Watch Now: Feature Video
ਅੰਮ੍ਰਿਤਸਰ: ਦਿੱਲੀ ਤੋਂ ਅੰਮ੍ਰਿਤਸਰ ਰਾਹੀਂ ਕਟਰਾ ਲਈ ਪਾਸ ਐਕਸਪ੍ਰੈਸ ਵੇਅ ਪ੍ਰੋਜੈਕਟ ਵਿੱਚ ਬਦਲਾਵ ਹੋਣ ਕਾਰਨ ਸਾਂਸਦ ਗੁਰਜੀਤ ਔਜਲਾ ਆਪਣੇ ਸਮਰਖਕਾਂ ਦੇ ਨਾਲ ਜਲ੍ਹਿਆਂਵਾਲਾ ਬਾਗ਼ ਵਿਖੇ ਮੌਨ ਰੋਸ ਪ੍ਰਦਰਸ਼ਨ ਕੀਤਾ। ਗੁਰਜੀਤ ਔਜਲਾ ਨੇ ਕਿਹਾ ਕਿ ਪ੍ਰੋਜੈਕਟ ਦਾ ਰੂਟ ਬਦਲ ਕੇ ਅੰਮ੍ਰਿਤਸਰ ਦੇ ਲੋਕਾਂ ਨਾਲ ਧੱਕਾ ਕੀਤਾ ਗਿਆ ਹੈ। ਔਜਲਾ ਨੇ ਲੋਕਾਂ ਨੂੰ ਸਾਂਤੀ ਸੰਦੇਸ਼ ਦਿੰਦੇ ਹੋਏ ਅੰਮ੍ਰਿਤਸਰ ਦੇ ਲੋਕਾਂ ਨੂੰ ਆਪਣੇ ਹੱਕ ਲਈ ਅਵਾਜ਼ ਚੁੱਕਣ ਦੀ ਅਪੀਲ ਕੀਤੀ।
Last Updated : May 15, 2020, 8:26 PM IST