3 ਚਚੇਰੇ ਭੈਣ-ਭਰਾਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ - 3 ਚਚੇਰੇ ਭੈਣ-ਭਰਾਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ
🎬 Watch Now: Feature Video
ਤਰਨਤਾਰਨ: ਪਿੰਡ ਕੋਟ ਦਾਤਾ ਵਿਖੇ ਕੁਝ ਵਿਅਕਤੀਆਂ ਵੱਲੋਂ 2 ਕੁੜੀਆਂ ਅਤੇ 1 ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਚਚੇਰੇ ਭੈਣ-ਭਰਾ ਹਨ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।