ਗ਼ੈਰ ਕਾਨੂੰਨੀ ਬਿਲਡਿੰਗਾਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
🎬 Watch Now: Feature Video
ਗ਼ੈਰ ਕਾਨੂੰਨੀ ਬਿਲਡਿੰਗਾਂ 'ਤੇ ਨਗਰ ਨਿਗਮ ਜਲੰਧਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਨਗਰ ਨਿਗਮ ਦੀ ਟੀਮ ਨੇ ਕਈ ਅਵੈਧ ਦੁਕਾਨਾਂ-ਇਮਾਰਤਾਂ ਢਾਹ ਦਿੱਤੀਆਂ ਹਨ। ਨਿਗਮ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਵੈਧ ਨਿਰਮਾਣ ਮਾਲਕਾਂ ਨੂੰ ਕਈ ਵਾਰ ਨੋਟਿਸ ਭੇਜਿਆ ਸੀ ਪਰ ਉਨ੍ਹਾਂ ਨੇ ਅਵੈਧ ਨਿਰਮਾਣ ਜਾਰੀ ਰੱਖੇ ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ।