ਸਿੱਧੂ ਦੀ ਭੈਣ ਦੇ ਇਲਜ਼ਾਮਾਂ ’ਤੇ ਨਵਜੋਤ ਕੌਰ ਦਾ ਵੱਡਾ ਬਿਆਨ, ਕਿਹਾ... - ਚੋਣ ਪ੍ਰਚਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14304891-1049-14304891-1643360231580.jpg)
ਚੰਡੀਗੜ੍ਹ: ਪੰਜਾਬ ’ਚ ਜਿੱਥੇ ਚੋਣਾਂ ਕਾਰਨ ਮਾਹੌਲ ਕਾਫੀ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਚੋਣ ਪ੍ਰਚਾਰ ਦਾ ਜ਼ੋਰ ਬਣਿਆ ਹੋਇਆ ਹੈ। ਪਾਰਟੀਆਂ ਇੱਕ ਦੂਜੇ ਨੂੰ ਘੇਰਦੀ ਹੋਈ ਵੀ ਨਜਰ ਆ ਰਹੀਆਂ ਹਨ। ਇਸੇ ਦੌਰਾਨ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਪ੍ਰੈਸ ਕਾਨਫਰੰਸ ਕਰ ਸਿੱਧੂ ’ਤੇ ਜ਼ਿਆਦਤੀ ਕਰਨ ਦੇ ਇਲਜ਼ਾਮ ਲਗਾਏ ਗਏ। ਜਿਸ ਤੇ ਕਾਂਗਰਸੀ ਆਗੂ ਅਤੇ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਈ ਸੀ ਪਹਿਲੇ ਵਿਆਹ ਤੋਂ ਉਨ੍ਹਾਂ ਦੀ ਦੋ ਧੀਆਂ ਹਨ। ਪਰ ਉਨ੍ਹਾਂ ਬਾਰੇ ਉਹ ਨਹੀਂ ਜਾਣਦੇ ਹਨ।