ਐੱਨਸੀਪੀ ਨੇ ਕੇਕ ਕੱਟ ਕੇ ਮਨਾਇਆ ਸ਼ਰਦ ਪਵਾਰ ਦਾ ਜਨਮ ਦਿਨ - ncp party
🎬 Watch Now: Feature Video
ਰਾਸ਼ਟਰਵਾਦੀ ਯੂਥ ਕਾਂਗਰਸ ਪਾਰਟੀ ਦੀ ਇੱਕ ਸੂਬਾ ਪੱਧਰੀ ਮੀਟਿੰਗ ਮੋਹਾਲੀ ਵਿਖੇ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਸ਼ਰਦ ਪਵਾਰ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ। ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਘੁੰਮਣ ਨੇ ਇਸ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਮਾਣਯੋਗ ਸ਼ਰਦ ਪਵਾਰ ਨੇ ਕਿਸਾਨਾਂ ਲਈ ਹਮੇਸ਼ਾ ਕੰਮ ਅਤੇ ਦੇਸ਼ ਦੇ ਕਿਸਾਨਾਂ ਨੂੰ ਜਿਨਸ ਦਾ ਵਧੀਆ ਮੁੱਲ ਦਿਵਾਉਨ ਦੀ ਕੋਸਿਸ਼ ਕੀਤੀ ਹੈ। ਅੱਜ ਸਮੁੱਚੀ ਰਾਸ਼ਟਰਵਾਦੀ ਯੂਥ ਕਾਂਗਰਸ ਪੰਜਾਬ ਸ਼ਰਦ ਪਵਾਰ ਦੇ ਜਨਮ ਦਿਨ 'ਤੇ ਵਧਾਈ ਦਿੰਦੀ ਹੈ।