ਚੰਡੀਗੜ੍ਹ 'ਚ ਕੋਰੋਨਾ ਦੇ 93 ਨਵੇਂ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 2102 - ਚੰਡੀਗੜ੍ਹ 'ਚ ਕੋਰੋਨਾਵਾਇਰਸ ਕੇਸ

🎬 Watch Now: Feature Video

thumbnail

By

Published : Aug 17, 2020, 5:08 AM IST

ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਐਤਵਾਰ ਨੂੰ 93 ਨਵੇਂ ਕੇਸ ਆਉਣ ਨਾਲ ਹੁਣ ਤੱਕ ਦੇ ਇੱਕ ਦਿਨ ਵਿੱਚ ਸਭ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਹਨ, ਜਿਸ ਨਾਲ ਹੁਣ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2102 ਹੋ ਗਈ ਹੈ। ਇਨ੍ਹਾਂ ਕੇਸਾਂ ਵਿੱਚੋਂ 734 ਐਕਟਿਵ ਕੇਸ ਹਨ। ਉੱਥੇ ਹੀ ਚੰਡੀਗੜ੍ਹ ਵਿੱਚ ਕੋਰੋਨਾ ਨਾਲ ਐਤਵਾਰ ਨੂੰ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਹੁਣ ਤੱਕ ਸ਼ਹਿਰ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਗਿਣਤੀ 29 ਤੱਕ ਪਹੁੰਚ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.