ਹਸਪਤਾਲਾਂ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਸੋਨੀ - ਕੋਰੋਨਾ ਦੇ ਟਾਕਰੇ
🎬 Watch Now: Feature Video
ਅੰਮ੍ਰਿਤਸਰ :ਕੈਬਿਨੇਂਟ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਇਸ ਬੀਮਾਰੀ ਦਾ ਕੋਈ ਪੱਕਾ ਇਲਾਜ ਨਹੀਂ ਹੈ ਪਰ ਡਾਕਟਰ ਹਰ ਕੋਸ਼ਿਸ਼ ਕਰ ਰਹੇ ਹਨ। ਸਰਕਾਰ ਕੋਲ ਕੋਰੋਨਾ ਦੇ ਟਾਕਰੇ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਹਸਪਤਾਲ ’ਚ 400 ਤੋਂ ਵੱਧ ਪੀ. ਪੀ. ਈ. ਕਿੱਟਾਂ, 9000 ਤੋਂ ਵੱਧ ਐੱਨ 95 ਮਾਸਕ, ਸਵਾ ਲੱਖ ਤੋਂ ਵੱਧ ਤੀਹਰੀ ਪਰਤ ਵਾਲੇ ਮਾਸਕ ਅਤੇ 30 ਵੈਂਟੀਲੇਟਰ ਮੌਜੂਦ ਹਨ। ਇਸ ਤੋਂ ਇਲਾਵਾ ਰੋਜ਼ਾਨਾ ਨਵਾਂ-ਨਵਾਂ ਸਾਮਾਨ ਆ ਰਿਹਾ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ।