NRI ਨੂੰ ਨਵੇਂ ਐਕਸਪ੍ਰੈਸ ਹਾਈਵੇ ਦਾ ਮਿਲੇਗਾ ਫਾਇਦਾ: ਜਗੀਰ ਕੌਰ - NRI to benefit
🎬 Watch Now: Feature Video

ਚੰਡੀਗੜ੍ਹ : ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਸੂਬਾ ਸਰਕਾਰ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦਾ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ। ਇਸ ਹਾਈਵੇ ਨੂੰ ਅੰਮ੍ਰਿਤਸਰ ਨਾਲ ਜੋੜੇ ਜਾਣ ਦਾ ਅਤੇ ਗੁਰਧਾਮਾ ਨਾਲ ਜੋੜੇ ਜਾਣ 'ਤੇ ਬੀਬੀ ਜਗੀਰ ਕੌਰ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ।