ਆਪਣੀਆਂ ਮੰਗਾਂ ਨੂੰ ਲੈ ਕੇ ਨਰਸਾਂ ਨੇ ਕੀਤਾ ਸਰਕਾਰ ਵਿਰੁੱਧ ਪ੍ਰਦਰਸ਼ਨ - Nursing Association jalandhar
🎬 Watch Now: Feature Video
ਜਲੰਧਰ: ਸਿਵਲ ਹਸਪਤਾਲ ਦੀਆਂ ਨਰਸਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਨਰਸਿੰਗ ਐਸੋਸੀਏਸ਼ਨ ਦੀ ਆਗੂ ਕਾਂਤਾ ਕੁਮਾਰੀ ਤੇ ਰੇਣੂ ਬਾਲਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਯੋਗਤਾ ਅਨੁਸਾਰ ਤਨਖਾਹ ਸਕੇਲ ਵੀ ਨਹੀਂ ਦੇ ਰਹੀ ਹੈ।