ਤਰਨਤਾਰਨ ਵਿੱਖੇ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਆਇਆ ਸਾਹਮਣੇ - coronavirus update in punjab
🎬 Watch Now: Feature Video
ਤਰਨਤਾਰਨ: ਜ਼ਿਲ੍ਹੇ ਵਿੱਚ ਮੁੜ ਇੱਕ ਕੋਰੋਨਾ ਦਾ ਨਵਾਂ ਕੇਸ ਸਾਹਮਣੇ ਆਇਆ ਹੈ, ਜਿਸ ਦੀ ਪੁਸ਼ਟੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਇਹ ਕੋਰੋਨਾ ਪੌਜ਼ੀਟਿਵ ਵਿਅਕਤੀ ਬੀਤੇ ਦਿਨ ਦੁਬਈ ਤੋਂ ਵਾਪਿਸ ਆਇਆ ਸੀ। ਸਿਹਤ ਵਿਭਾਗ ਵੱਲੋਂ ਵਿਅਕਤੀ ਨੂੰ ਆਈਸੋਲੇਟ ਕੀਤਾ ਗਿਆ ਹੈ।