ਪਟਿਆਲਾ: ਮੁਹੱਲਾ ਵਾਸੀਆਂ ਨੇ ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

By

Published : Apr 7, 2020, 10:26 AM IST

thumbnail
ਪਟਿਆਲਾ: ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ 'ਚ ਸੇਵਾ ਨਿਭਾ ਰਹੇ ਡਾਕਟਰਾਂ, ਸਿਹਤ ਕਰਮੀਆਂ, ਸਫ਼ਾਈ ਸੇਵਕਾਂ, ਪੁਲਿਸ ਅਤੇ ਪੱਤਰਕਾਰ ਆਪਣੀ ਜਾਨ ਜੋਖਮ 'ਚ ਪਾ ਕੇ ਕੰਮ ਕਰ ਰਹੇ ਹਨ। ਇਨ੍ਹਾਂ ਕਰਮਚਾਰੀਆਂ ਨੂੰ ਆਮ ਲੋਕਾਂ ਤੇ ਸੰਸਥਾਵਾਂ ਸਨਮਾਨਿਤ ਵੀ ਕਰ ਰਹੀਆਂ ਹਨ। ਪਟਿਆਲਾ ਦੀ ਭਿੰਡੀਆਂ ਵਾਲੀ ਗਲੀ ਵਿੱਚ ਮੁਹੱਲਾ ਵਾਸੀਆਂ ਨੇ ਸਫ਼ਾਈ ਸੇਵਕਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਇਸ ਦੌਰ ਵਿੱਚ ਕੰਮ ਕਰਨ ਬਦਲੇ ਧੰਨਵਾਦ ਵੀ ਕੀਤਾ। ਮੁਹੱਲਾ ਵਾਸੀਆਂ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.