ਹਸਪਤਾਲ 'ਚ ਡਾਕਟਰਾਂ ਦੀ ਘਾਟ ਨੇ ਦੁੱਖੀ ਕੀਤੇ ਮਰੀਜ਼ - shortage of doctors in hospital
🎬 Watch Now: Feature Video
ਪੱਟੀ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਹੈ। ਇਸ ਪ੍ਰੇਸ਼ਾਨੀ ਨੂੰ ਲੈਕੇ ਕੁਝ ਲੋਕਾਂ ਨੇ ਵੀਡੀਓ ਬਣਾਈ ਅਤੇ ਉਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਵਾਇਰਲ ਵੀਡੀਓ 'ਤੇ ਐੱਸਐਮਓ ਪੱਟੀ ਬੀਰਇੰਦਰ ਕੌਰ ਨੇ ਕਿਹਾ ਕਿ ਸਮੇਂ ਸਮੇਂ ਉੱਚ ਅਧਿਕਾਰੀਆਂ ਨੂੰ ਹਸਪਤਾਲ ਦੇ ਇਨ੍ਹਾਂ ਹਾਲਾਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਬਰਇੰਦਰ ਕੌਰ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਬਾਰੇ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਸਮੇਂ ਸਮੇਂ ਤੇ ਲਿਖਿਆ ਜਾਂਦਾ ਹੈ ਇਹ ਤਾਂ ਹੁਣ ਸਰਕਾਰ 'ਤੇ ਨਿਰਭਰ ਹੈ ਕਿ ਉਹ ਕਦੋਂ ਇੱਥੇ ਡਾਕਟਰ ਭੇਜਦੀ ਹੈ।