ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਫੂਕਿਆ ਮੰਤਰੀ ਧਰਮਸੋਤ ਦਾ ਪੂਤਲਾ - Post-matric scholarship scame in punjab
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਈਆ ਗੜਬੜੀਆਂ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਚੁੱਕੀ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਫ਼ਤਿਹਗੜ੍ਹ ਸਾਹਿਬ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੂਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਨੇ ਇਸ ਮਾਮਲੇ ਵਿੱਚ ਨਿੱਰਪੱਖ ਜਾਂਚ ਦੀ ਮੰਗ ਕੀਤੀ ਹੈ।