ਡਾਕਟਰ ਕਰ ਰਹੇ ਮਰੀਜ਼ਾਂ ਦੀ ਸੇਹਤ ਨਾਲ ਖਿਲਵਾੜ - gurdaspur
🎬 Watch Now: Feature Video
ਗੁਰਦਾਸਪੁਰ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਆਪਣੇ ਫਾਇਦੇ ਲਈ ਪ੍ਰਾਈਵੇਟ ਤੌਰ 'ਤੇ ਮੁੰਡੇ ਕੁੜੀਆਂ ਨੂੰ ਰੱਖਿਆ ਹੋਇਆ ਹੈ ਜੋ ਕਿ ਆਪ੍ਰੇਸ਼ਨ ਥੀਏਟਰ ਵਿੱਚ ਉਨ੍ਹਾਂ ਨਾਲ ਮਰੀਜ਼ਾਂ ਦਾ ਆਪ੍ਰੇਸ਼ਨ ਕਰਦੇ ਹਨ ਜਿਸ ਨੂੰ ਲੈ ਕੇ ਡਾਕਟਰਾਂ ਦਾ ਐੱਸਐੱਮਓ ਨਾਲ ਝਗੜਾ ਹੋਇਆ।