ਗੜ੍ਹਸ਼ੰਕਰ 'ਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਹੋਈ ਜਮ ਕੇ ਨਾਅਰੇਬਾਜ਼ੀ - hoshiarpur news
🎬 Watch Now: Feature Video
ਗੜ੍ਹਸ਼ੰਕਰ ਦੇ ਬੰਗਾ ਚੌਕ ਵਿਖੇ ਸੀਪੀਆਈਐਮ, ਆਂਗਣਵਾੜੀ ਵਰਕਰਾਂ ਤੇ ਹੋਰ ਵੱਖ-ਵੱਖ ਸੰਗਠਨਾਂ ਵੱਲੋਂ ਜਾਮ ਲਾ ਕੇ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਇਹ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਤੇ ਘੱਟੋਂ-ਘੱਟ 700 ਰੁਪਇਆ ਦਿਹਾੜੀ ਦਿੱਤੀ ਜਾਵੇ।