thumbnail

By

Published : Nov 30, 2021, 7:27 PM IST

ETV Bharat / Videos

ਪੁਲਿਸ ਕਾਂਸਟੇਬਲ ਦੀ ਭਰਤੀ ’ਤੇ ਭੜਕੇ ਨੌਜਵਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ: ਜਿਲ੍ਹੇ ਚ ਡੀਸੀ ਦਫਤਰ (DC Office in jalandhar ਦੇ ਬਾਹਰ ਪੰਜਾਬ ਕਾਂਸਟੇਬਲ ਭਰਤੀ (Recruitment of punjab police constables ) ਨੂੰ ਲੈ ਕੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਜੋ ਭਰਤੀ ਕੀਤੀ ਗਈ ਹੈ ਇਹ ਘੁਟਾਲਾ ਤੇ ਰਿਸ਼ਵਤ ਦੇ ਦਮ ’ਤੇ ਕੀਤੀ ਗਈ ਹੈ। ਜਿਸ ਦੀ ਜਾਂਚ ਉਹ ਸੀਬੀਆਈ ਕੋਲੋਂ ਕਰਨ ਦੀ ਮੰਗ ਕਰ ਰਹੇ ਹਨ। ਇਸੇ ਦੇ ਸਬੰਧ ਚ ਉਨ੍ਹਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਜਿਸਦੇ ਚਲਦੇ ਨਾ ਵੱਲੋਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਦੀ ਇਸ ਮੰਗ ਵੱਲ ਸਰਕਾਰ ਧਿਆਨ ਨਹੀਂ ਦਿੰਦੀ ਹੈ ਤਾਂ ਇਨ੍ਹਾਂ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.