ਪੰਜਾਬ ਤੇ ਹਰਿਆਣਾ ਬਾਰ ਕੌਂਸਲ ਰਹੇਗੀ 6 ਸਤੰਬਰ ਤੱਕ ਬੰਦ - ਕੋਰੋਨਾ ਦੇ ਵੱਧ ਰਹੇ ਕਹਿਰ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਬਾਰ ਕੌਂਸਲ ਨੂੰ 6 ਸਤੰਬਰ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਬਾਰ ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਨੇ ਇੱਕ ਨੋਟਿਸ ਜਾਰੀ ਕਰਕੇ ਦਿੱਤੀ ਹੈ।