thumbnail

By

Published : Nov 26, 2019, 9:56 PM IST

ETV Bharat / Videos

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਪੰਜਾਬ 'ਚ ਕਾਂਗਰਸ ਕਰ ਰਹੀ ਵਿਰੋਧ

ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਜਿੱਥੇ ਦੇਸ਼ ਭਰ 'ਚ ਕਾਂਗਰਸ ਦੇ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਨੇ ਉਸੇ ਤਹਿਤ ਲੁਧਿਆਣਾ 'ਚ ਵੀ ਵੱਖ ਵੱਖ ਥਾਵਾਂ 'ਤੇ ਕਾਂਗਰਸੀ ਆਗੂਆਂ ਨੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਲੁਧਿਆਣਾ ਦੇ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੂਰਾ ਹਿੰਦੋਸਤਾਨ ਪਰੇਸ਼ਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਜਿੱਥੇ ਬੇਰੁਜ਼ਗਾਰੀ ਵੱਧਦੀ ਜਾ ਰਹੀ ਹੈ ਉੱਥੇ ਹੀ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.