ਨਵਜੋਤ ਸਿੰਘ ਸਿੱਧੂ ਭੁੱਲੇ ਭਾਸ਼ਾ ਦੀ ਮਰਿਆਦਾ, ਪ੍ਰੈਸ ਕਾਨਫਰੰਸ ’ਚ ਬੋਲੇ ਇਤਰਾਜ਼ਯੋਗ ਸ਼ਬਦ - ਨਵਜੋਤ ਸਿੰਘ ਸਿੱਧੂ ਪ੍ਰੈਸ ਕਾਨਫਰੰਸ
🎬 Watch Now: Feature Video
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (punjab navjot singh sidhu uses a bad language) ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਿੱਧੂ ਵੱਲੋਂ ਇਤਰਾਜ਼ਯੋਗ ਸ਼ਬਦਾਂ (sidhu uses a bad language) ਦਾ ਇਸਤੇਮਾਲ ਕੀਤਾ ਗਿਆ। ਖ਼ਬਰ ਏਜੰਸੀ ਏਐਨਆਈ ਵੱਲੋਂ ਇਸ ਸਬੰਧੀ ਵੀਡੀਓ ਸਾਂਝਾ ਕੀਤਾ ਗਿਆ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਨਾਲ ਹੀ ਸਰਕਾਰ ਦੀ ਯੋਜਨਾ ਬਾਰੇ ਦੱਸ ਰਹੇ ਹਨ।
Last Updated : Dec 17, 2021, 2:21 PM IST