Fog in Punjab: ਧੁੰਦ ਦੀ ਚਾਦਰ ਦੀ ਲਪੇਟ ’ਚ ਅੰਮ੍ਰਿਤਸਰ, ਲੋਕਾਂ ਨੇ ਪ੍ਰਸ਼ਾਸਨ ਨੂੰ ਕੀਤੀ ਇਹ ਅਪੀਲ - Punjab Weather Update news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14144915-960-14144915-1641798855349.jpg)
ਅੰਮ੍ਰਿਤਸਰ: ਬੀਤੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਅੱਜ ਸੂਬੇ ਭਰ ’ਚ ਸੰਘਣੀ ਧੁੰਦ (Fog in Punjab) ਦੇ ਕਾਰਨ ਵਿਜੀਬਿਲਟੀ ਜ਼ੀਰੋ ਬਣੀ ਹੋਈ ਹੈ। ਜਿਸ ਕਾਰਨ ਸੜਕਾਂ ’ਤੇ ਵਾਹਨਾਂ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਹੀ ਅੰਮ੍ਰਿਤਸਰ ’ਚ ਸੰਘਣੀ ਧੁੰਦ ਦੇ ਚੱਲਦੇ ਲੋਕਾਂ ਨੇ ਪ੍ਰਸ਼ਾਸਨ ਨੂੰ ਪੁਖਤ ਪ੍ਰਬੰਧ ਕਰਨ ਦੀ ਗੁਹਾਰ ਲਗਾਈ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਧੁੰਦ ਦੇ ਮੌਸਮ ’ਚ ਲਾਈਟਾਂ ਜਾਂ ਫਿਰ ਰਿਫਲੈਕਟਰ ਲਗਾਉਣ ਦੀ ਲੋੜ ਹੈ ਜਿਸ ਨਾਲ ਹਾਦਸਿਆਂ ਨੂੰ ਟਾਲਿਆ ਜਾ ਸਕਦਾ ਹੈ।