ਹੁਸ਼ਿਆਰਪੁਰ: ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ

By

Published : May 31, 2020, 8:00 PM IST

thumbnail
ਹੁਸ਼ਿਆਰਪੁਰ: ਬੀਤੇ ਕੁੱਝ ਦਿਨਾਂ ਤੋਂ ਕਾਫ਼ੀ ਗਰਮੀ ਪੈ ਰਹੀ ਸੀ, ਜਿਸ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਾਸੀਆਂ ਨੂੰ ਰਾਹਤ ਮਿਲੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਇਸ ਦਾ ਫ਼ਾਇਦਾ ਹੋਵੇਗਾ। ਕਿਉਂਕਿ ਇਸ ਮੀਂਹ ਨਾਲ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਕਾਫ਼ੀ ਫ਼ਾਇਦਾ ਹੋਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.