ਛੀਨਾ ਨੇ ਭਾਜਪਾ ਵੱਲੋਂ ਜਾਰੀ ਚੋਣ ਮੈਨੀਫ਼ੈਸਟੋ‐2019 ਦੀ ਕੀਤੀ ਸ਼ਲਾਘਾ - MANIFESTO 2019
🎬 Watch Now: Feature Video
ਅੰਮ੍ਰਿਤਸਰ: ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਦਾ ਕਹਿਣਾ ਹੈ ਕਿ ਬੀਜੇਪੀ ਸਰਕਾਰ ਨੇ ਆਪਣੇ 5 ਸਾਲਾ ਕਾਰਜਕਾਲ ਦੌਰਾਨ ਹਰ ਵਰਗ ਨੂੰ ਮੁੱਢਲੀਆਂ ਸਹੂਲਤਾਂ ਪਹੁੰਚਾਉਣ 'ਚ ਕਾਮਯਾਬੀ ਪ੍ਰਾਪਤ ਕੀਤੀ ਹੈ। ਮੈਨੀਫ਼ੈਸਟੋ ਹਰ ਵਰਗ ਦੇ ਲੋਕਾਂ ਨੂੰ ਧਿਆਨ 'ਚ ਰੱਖ ਕੇ ਤਿਆਰ ਕੀਤਾ ਗਿਆ ਹੈ।