ਸ੍ਰੀ ਅਨੰਦਪੁਰ ਸਾਹਿਬ: ਦਰਜਾ ਚਾਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - punjab Employees protest news

🎬 Watch Now: Feature Video

thumbnail

By

Published : Aug 19, 2020, 4:49 AM IST

ਸ੍ਰੀ ਅਨੰਦਪੁਰ ਸਾਹਿਬ: ਦਰਜਾ ਚਾਰ ਕਰਮਚਾਰੀਆਂ ਨੇ ਮੰਗਲਵਾਰ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨ੍ਹਾਂ ਕਰਮਚਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਠੇਕੇ ਉੱਤੇ ਕੰਮ ਕਰ ਰਹੇ ਹਨ। ਸਰਕਾਰਾਂ ਆਉਂਦੀਆਂ ਹਨ, ਵਾਅਦੇ ਕਰਦੀਆਂ ਹਨ ਪ੍ਰੰਤੂ ਅਜੇ ਤੱਕ ਉਨ੍ਹਾਂ ਨੂੰ ਕਿਸੇ ਸਰਕਾਰ ਨੇ ਵੀ ਪੱਕਾ ਨਹੀਂ ਕੀਤਾ। ਜਿਸ ਦੇ ਚੱਲਦਿਆਂ ਗੁੱਸੇ ਵਿੱਚ ਆ ਕੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਹ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਵੱਲ ਧਿਆਨ ਦੇਵੇ ਅਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.