ਮਾਨਸਾ: ਕੋਰੋਨਾ ਵਾਇਰਸ ਨੂੰ ਲੈ ਕੇ ਕੀਤਾ ਗਿਆ ਪੁਖ਼ਤਾ ਪ੍ਰਬੰਧ - ਕੋਰੋਨਾ ਵਾਇਰਸ ਦਾ ਅਸਰ

🎬 Watch Now: Feature Video

thumbnail

By

Published : Mar 23, 2020, 8:35 PM IST

ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਕਾਰਨ ਭਾਰਤ ਸਰਕਾਰ ਨੇ 23 ਮਾਰਚ ਤੱਕ ਜਨਤਾ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਦੂਸਰੇ ਦਿਨ ਵੀ ਪੰਜਾਬ ਭਰ 'ਚੋਂ ਕਰਫਿਊ ਜਾਰੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬੁਢਲਾਡਾ ਸ਼ਹਿਰ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਇਸੇ ਨਾਲ ਹੀ ਲੋਕਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆ ਹਨ, ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.