ਰਾਏਕੋਟ ਦੇ ਸਰਕਾਰੀ ਹਸਪਤਾਲ 'ਚ 'ਵਿਸ਼ਵ ਮਾਨਸਿਕ ਦਿਹਾੜੇ' ਸਬੰਧੀ ਕਰਵਾਇਆ ਗਿਆ ਸੈਮੀਨਾਰ - Raikot
🎬 Watch Now: Feature Video
ਲੁਧਿਆਣਾ: ਰਾਏਕੋਟ ਦੇ ਸਰਕਾਰੀ ਹਸਪਤਾਲ ਵਿੱਚ ਡਾ. ਅਲਕਾ ਮਿੱਤਲ ਐਸ.ਐਮ.ਓ ਦੀ ਅਗਵਾਈ ਵਿੱਚ 'ਵਿਸ਼ਵ ਮਾਨਸਿਕ ਦਿਹਾੜਾ' ਮਨਾਇਆ ਗਿਆ। ਇਸ ਮੌਕੇ ਕਰਵਾਏ ਇੱਕ ਸੈਮੀਨਾਰ ਦੌਰਾਨ ਡਾ. ਸ਼ਿਵਾਂਗੀ ਲੋਮੇਸ਼ ਨੇ ਆਏ ਮਰੀਜ਼ਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਮਾਨਸਿਕ ਤਣਾਅ ਦੂਰ ਕਰਨ ਦੇ ਨੁਕਤੇ ਦੱਸੇ। ਉੱਥੇ ਹੀ ਸਰਕਾਰੀ ਹਸਪਤਾਲਾਂ ਵਿੱਚ ਮਾਨਸਿਕ ਰੋਗਾਂ ਸਬੰਧੀ ਮਿਲਦੀਆਂ ਸਿਹਤ ਸਹੂਲਤਾਂ ਤੋਂ ਜਾਣੂੰ ਕਰਵਾਇਆ।
Last Updated : Nov 5, 2020, 9:29 PM IST