ਫ਼ਾਲਤੂ ਦੀਆਂ ਅਫ਼ਵਾਹਾਂ ਤੋਂ ਦੂਰ ਰਹੋ: ਡਾ. ਰੂਪ ਸਿੰਘ - ਡਾ. ਰੂਪ ਸਿੰਘ
🎬 Watch Now: Feature Video
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਸੁਚੇਤ ਕੀਤਾ ਹੈ ਤੇ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਵਲੋਂ ਐਲਾਨੇ ਜਨਤਾ ਕਰਫਿਊ ਨੂੰ ਪੂਰਨ ਸਹਿਯੋਗ ਦਾ ਐਲਾਨ ਕੀਤਾ ਹੈ।