ਦਿੱਲੀ ਸਿੱਖ ਕੁੱਟਮਾਰ ਮਾਮਲਾ: ਐੱਸਜੀਪੀਸੀ ਨੇ ਲਿਆ ਸਖ਼ਤ ਨੋਟਿਸ, ਕੀਤੀ ਇਨਸਾਫ਼ ਦੀ ਮੰਗ - ਅੰਮ੍ਰਿਤਸਰ
🎬 Watch Now: Feature Video

ਦਿੱਲੀ ਦੇ ਮੁਖਰਜੀ ਨਗਰ ਵਿੱਚ ਸਿੱਖ ਪਿਉ-ਪੁੱਤ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੂੰ ਸਿੱਖ ਭਾਈਚਾਰੇ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਸਿੱਖਾਂ ਨੇ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।