ਸਮਾਜ ਸੇਵੀ ਸਤੀਸ਼ ਸੈਣੀ ਨੇ ਕਾਂਗਰਸ ਛੱਡ AAP ’ਚ ਹੋਏ ਸ਼ਾਮਲ - Satish Saini
🎬 Watch Now: Feature Video
ਮੋਹਾਲੀ: ਆਮ ਆਦਮੀ ਪਾਰਟੀ ਨੂੰ ਜ਼ਿਲ੍ਹਾ ਮੋਹਾਲੀ ਵਿੱਚ ਇੱਕ ਵੱਡਾ ਬਲ ਮਿਲਿਆ ਹੈ ਜਿਥੇ ਮੁਹਾਲੀ ਦੇ ਸਮਾਜ ਸੇਵੀ ਤੇ ਸਾਬਕਾ ਕਾਂਗਰਸ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਨੂੰ ਅਲਵਿਦਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਮਾਜਸੇਵੀ ਸਤੀਸ਼ ਸੈਣੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖ ਇਸ ਵਿੱਚ ਸ਼ਾਮਲ ਹੋਏ ਹਨ। ਉਹਨਾਂ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।