ਕੋਟਕਪੁਰਾ ਗੋਲੀ ਕਾਂਡ: ਸੋਹੇਲ ਬਰਾੜ ਤੇ ਪੰਕਜ ਬਾਂਸਲ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਨਾਤ - ਪੰਜਾਬ ਤੇ ਹਰਿਆਣਾ ਹਾਈ ਕੋਰਟ
🎬 Watch Now: Feature Video
ਚੰਡੀਗੜ੍ਹ: ਕੋਟਕਪੁਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਵਕੀਲ ਸੋਹੇਲ ਸਿੰਘ ਬਰਾੜ ਤੇ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਕਿਹਾ ਕਿ ਜਦੋਂ ਦੂਜੇ ਮੁਲਜ਼ਮਾਂ ਨੂੰ ਅਗਾਂਹੂ ਜ਼ਮਨਾਤ ਦਿੱਤੀ ਜਾ ਚੁੱਕੀ ਹੈ ਤਾਂ ਇਨ੍ਹਾਂ ਦਾ ਵੀ ਹੱਕ ਬਣਦਾ ਹੈ। ਇਸੇ ਨਾਲ ਹੀ ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਵਿੱਚ ਕੋਈ ਜ਼ੁਰਮ ਨਹੀਂ ਹੈ।