ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਦੇ ਪੁਖਤਾ ਪ੍ਰਬੰਧ - coronavirus update Amritsar
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਫੈਲ ਰਹੀ ਹੈ ਇਸ ਕਾਰਨ ਵਧ ਰਹੇ ਮਾਮਲਿਆਂ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਵੀ ਬਣਿਆ ਹੋਇਆ ਹੈ। ਉਥੇ ਹੀ ਜੇਕਰ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ, ਹਸਪਤਾਲ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ਅਤੇ ਨਾ ਹੀ ਬਿਸਤਰਾਂ ਦੀ ਘਾਟ ਹੈ। ਇਸ ਮੌਕੇ ਡਾਕਟਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕੀ ਉਹ ਡਰਨ ਦੀ ਬਜਾਏ ਸਾਵਧੀਆਂ ਵਰਤਨ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।