ਪੰਜਾਬੀ ਯੂਨੀਵਰਸਿਟੀ ਦੇ ਫੀਸ ਜਮ੍ਹਾ ਕਰਵਾਉਣ ਦੇ ਫੈਸਲੇ ਵਿਰੁੱਧ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

🎬 Watch Now: Feature Video

thumbnail
ਪਟਿਆਲਾ : ਕੋਰੋਨਾ ਕਾਰਨ ਦੇਸ਼ ਵਿੱਚ ਚਲ ਰਹੀ ਤਾਲਾਬੰਦੀ ਦੌਰਾਨ ਪੰਜਾਬੀ ਯੂਨੀਵਰਿਸਟੀ ਨੇ ਵਿਦਿਆਰਥੀਆਂ ਨੂੰ 8 ਜੂਨ ਤੱਕ ਫੀਸਾਂ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਯੂਨੀਵਰਿਸਟੀ ਦੇ ਇਸ ਫੈਸਲੇ ਨੂੰ ਲੈ ਕੇ ਵਿਦਿਆਰਥੀਆਂ ਰੋਸ ਜਾਹਿਰ ਕੀਤਾ ਹੈ। ਐੱਸਐੱਫਆਈ , ਏਆਈਐੱਸਐੱਫ, ਪੀਐੱਸਯੂ, ਪੀਐੱਸਯੂ (ਲਲਕਾਰ), ਡੀਐੱਸਓ ਅਤੇ ਪੀਆਰਐੱਸਯੂ ਨੇ ਯੂਨੀਵਰਸਿਟੀ ਦੇ ਵੀਸੀ ਦਫ਼ਤਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਯੂਨੀਵਰਿਸਟੀ ਪ੍ਰਸ਼ਾਸਨ ਨੂੰ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.