ਸੁਨੀਲ ਜਾਖੜ ਨੂੰ ਖ਼ਦਸ਼ਾ, ਕਿਤੇ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਨਾ ਕਰ ਲਏ - latest punjab news
🎬 Watch Now: Feature Video
ਸੁਨੀਲ ਜਾਖੜ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਤੋਂ ਪਰੇ ਹੋ ਕੇ ਕੇਂਦਰ ਸਰਕਾਰ ਤੋਂ ਇਹ ਮੰਗ ਰੱਖੀ ਹੈ ਕਿ ਅਟਲ ਭੂਜਲ ਯੋਜਨਾ 'ਚ ਪੰਜਾਬ ਦਾ ਨਾਂਅ ਸ਼ਾਮਿਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖਦਸ਼ਾ ਵੀ ਜ਼ਾਹਿਰ ਕੀਤਾ ਕਿ ਕਿਤੇ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਨਾ ਕਰ ਲਏ।