ਤਰਨ ਤਾਰਨ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ - Tarn Taran Seized heroin
🎬 Watch Now: Feature Video
ਤਰਨ ਤਾਰਨ: ਸੀਆਈਏ ਸਟਾਫ ਤਰਨ ਤਾਰਨ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਇੱਕ ਵਿਅਕਤੀ ਨੂੰ ਜਦੋਂ ਰੋਕਿਆ ਤਾਂ ਉਸ ਕੋਲ ਇੱਕ ਲਿਫਾਫਾ ਸੀ, ਜਿਸ ਨੂੰ ਉਸ ਨੇ ਸੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਦੀ ਪਹਿਚਾਣ ਗੁਰਵਿੰਦਰ ਸਿੰਘ ਵਜੋ ਹੋਈ ਹੈ। ਜਿਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।