ਕੋਰੋਨਾ ਤੋਂ ਬਚਾਅ ਲਈ ਕੌਂਸਲਰਾਂ ਦੀ ਵੱਖਰੀ ਪਹਿਲ - launched the initiative
🎬 Watch Now: Feature Video
ਅੰਮ੍ਰਿਤਸਰ: ਕੋਵਿਡ-19 ਦੀ ਤੀਸਰੀ ਲਹਿਰ ਪ੍ਰਤੀ ਸੰਜੀਦਗੀ ਦਿਖਾਉਂਦੇ ਹੋਏ ਕਾਂਗਰਸੀ ਕੌਂਸਲਰਾਂ ਵੱਲੋਂ ਥਾਣਾ ਕੋਤਵਾਲੀ ਦੇ ਥਾਣੇ ਨੂੰ ਸੈਨੀਟਾਈਜ਼ ਕੀਤਾ ਗਿਆ। ਉਥੇ ਹੀ ਕੌਂਸਲਰਾਂ ਵੱਲੋਂ ਕੋਰੋਨਾ ਪੀੜਤਾਂ ਦੇ ਘਰਾਂ ’ਚ ਜਾ ਕੇ ਘਰਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਦੇ ਦੌਰ ’ਚੋਂ ਨਿਕਲਿਆ ਜਾ ਸਕੇ। ਉਥੇ ਹੀ ਥਾਣਾ ਇੰਚਾਰਜ ਨੇ ਇਹਨਾਂ ਦਾ ਧੰਨਵਾਦ ਕੀਤਾ ਹੈ।