thumbnail

By

Published : Jun 24, 2021, 3:06 PM IST

ETV Bharat / Videos

ਸੰਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ: ਸੰਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਕਬੀਰ ਜੀ ਦੀ ਬਾਣੀ ਦਾ ਸਰਵਣ ਕੀਤਾ। ਭਗਤ ਕਬੀਰ ਜੀ ਦੀ ਬਾਣੀ ਸਾਨੂੰ ਨੀਵ ਕੇ ਜਿਊਣ ਦਾ ਉਪਦੇਸ਼ ਦਿੰਦੀ ਹੈ, ਕਿਉਂਕਿ ਨੀਵ ਕੇ ਹਰ ਇੱਕ ਵਸਤੂ ਪ੍ਰਾਪਤ ਕੀਤੀ ਜਾ ਸਕਦੀ ਹੈ। ਜਿਸਦੇ ਚਲਦੇ ਅੱਜ ਦੇ ਸਮੇਂ ਵਿੱਚ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ’ਤੇ ਅਮਲ ਕਰ ਜਿਉਣ ਦੀ ਲੋੜ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.