ਸ੍ਰੀ ਮੁਕਤਸਰ ਸਾਹਿਬ 'ਚ ਮੁੱਖ ਮੰਤਰੀ ਦੇ ਲੱਗੇ ਪੋਸਟਰ ਬਣੇ ਚਰਚਾ ਦਾ ਵਿਸ਼ਾ - mukatsar
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ ਇਸ ਸਮੇਂ ਚਰਚਾ ਵਿੱਚ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਬਣਾ ਦਿੱਤਾ ਗਿਆ ਹੈ। ਅਜਿਹਾ ਹੀ ਕੁਝ ਦਰਸਾ ਰਿਹਾ ਹੈ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਵਿਹੜੇ 'ਚ ਸਿਹਤ ਵਿਭਾਗ ਵੱਲੋਂ ਲੱਗਾ ਇੱਕ ਵੱਡਾ ਹੋਰਡਿੰਗ ਬੋਰਡ।